HOME ਦਰਜਣਾ ਪਰਿਵਾਰ ਅਕਾਲੀ ਦਲ ਵਾਰਿਸ਼ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਦਰਜਣਾ ਪਰਿਵਾਰ ਅਕਾਲੀ ਦਲ ਵਾਰਿਸ਼ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਨਕੋਦਰ ਮਹਿਤਪੁਰ    (ਸਮਾਜ ਵੀਕਲੀ)    (ਹਰਜਿੰਦਰ ਪਾਲ ਛਾਬੜਾ) ਬੀਤੇ ਦਿਨ ਪਿੰਡ ਖੇਰੂਲਾ ਪੁਰ ਹਲਕਾ ਸ਼ਾਹਕੋਟ, ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਦਰਜਣਾ ਹੀ ਪਰਿਵਾਰ ਹੋਏ ਸ਼ਾਮਿਲ, ਸ: ਸੁਖਵਿੰਦਰ ਸਿੰਘ ਸਾਬੂਵਾਲ ਮੁੱਖ ਸੇਵਾਦਾਰ ਹਲਕਾ ਸ਼ਾਹਕੋਟ ਜੀ ਨੇ ਪਿੰਡ ਵਾਸੀਆਂ ਨੂੰ ਸਰੋਪੇ ਪਾਕੇ ਪਾਰਟੀ ਵਿਚ ਸ਼ਾਮਿਲ ਕੀਤਾ ਮਜੂਦਾ ਪਿੰਡ ਵਾਸੀ ਜਗਤਾਰ ਸਿੰਘ, ਭੁਪਿੰਦਰ ਸਿੰਘ,ਸਾਜਨਪ੍ਰੀਤ ਸਿੰਘ, ਜਗਦੀਸ਼ ਸਿੰਘ, ਅਰਮਾਜੋਤ ਸਿੰਘ, ਯਾਦਵਿੰਦਰ ਸਿੰਘ, ਰਾਜਵਿੰਦਰ ਸਿੰਘ, ਮਗਨਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਪਵਿੱਤਰ ਸਿੰਘ, ਰਾਜਵਿੰਦਰ ਸਿੰਘ ਹੋਣਾ ਨੂੰ ਪਾਰਟੀ ਵਿੱਚ ਕੀਤਾ ਸ਼ਾਮਿਲ ਓਥੇ ਪਿੰਡ ਵਾਸੀਆਂ ਨੇ, ਸਾਬੂਵਾਲ ਸਾਹਿਬ ਦਾ ਪਿੰਡ ਪਹੁੰਚਣ ਤੇ ਧੰਨਵਾਦ ਕੀਤਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵੱਖ ਵੱਖ ਪਾਰਟੀਆਂ ਛੱਡ ਕੇ ਪਰਿਵਾਰ ਅਕਾਲੀ ਦਲ ਵਾਰਿਸ ਵਿੱਚ ਹੋਏ ਸ਼ਾਮਿਲ
Next articleਜਸਕਰਨ ਜੈਜ਼ੀ ਚੌਧਰੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਯੂਥ ਪ੍ਰਧਾਨ ਬਣੇ