ਰੋਪੜ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਰੋਪੜ ਦੇ ਸਾਬਕਾ ਜਿਲਾ ਪ੍ਰਧਾਨ ਗੋਲਡੀ ਪੁਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਹਿਲਗਾਮ ਕਸ਼ਮੀਰ ਵਿਖੇ ਆਪਣੇ ਪਰਿਵਾਰਾਂ ਨਾਲ ਘੁੰਮਣ ਗਏ ਸੈਲਾਨੀਆਂ ਤੇ ਅਤੰਕੀ ਹਮਲਾ ਦਰਿੰਦਗੀ ਦਾ ਅੰਤ ਹੈ। ਕੋਈ ਧਰਮ ਨਹੀਂ ਸਿਖਾਉਦਾ ਕਿ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਸ ਘਟਨਾ ਦੀ ਘੋਰ ਨਿੰਦਾ ਕਰਦੇ ਹਾਂ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਦੋਸ਼ੀ ਤੁਰੰਤ ਫੜੇ ਜਾਣ ਅਤੇ ਦੋਸ਼ੀਆਂ ਨੂੰ ਸਰੇਆਮ ਚੋਂਕ ਵਿੱਚ ਬੰਨ ਕੇ ਜਿਉਂਦੇ ਅੱਗ ਲਗਾ ਕੇ ਜਾਲਿਆ ਜਾਵੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj