ਪਾਕਿਸਤਾਨੀ ਫ਼ੌਜ ਮੁਖੀ ਬਾਜਵਾ ਨੇ ਹਿੰਦੂ ਭਾਈਚਾਰੇ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ (ਸਮਾਜ ਵੀਕਲੀ):  ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਥਾਰਪਾਰਕਰ ਜ਼ਿਲ੍ਹੇ ਦੀ ਨਗਰਪਾਰਕਰ ਤਹਿਸੀਲ ਦਾ ਦੌਰਾ ਕੀਤਾ ਅਤੇ ਫ਼ੌਜੀਆਂ ਨਾਲ ਦਿਨ ਬਿਤਾਇਆ ਅਤੇ ਸਥਾਨਕ ਹਿੰਦੂ ਭਾਈਚਾਰੇ ਨਾਲ ਵੀ ਮੁਲਾਕਾਤ ਕੀਤੀ। ਚੀਫ ਆਫ਼ ਆਰਮੀ ਸਟਾਫ ਨੇ ਫ਼ੌਜੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਬਾਅਦ ਸਥਾਨਕ ਹਿੰਦੂ ਭਾਈਚਾਰੇ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਭ ਬਰਾਬਰ ਦੇ ਨਾਗਰਿਕ ਹਨ ਅਤੇ ਘੱਟਗਿਣਤੀਆਂ ਦੀ ਸੁਰੱਖਿਆ ਕਰਨਾ ਰਾਜ ਦਾ ਕੰਮ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਾਡ ਤੋਂ ਚੀਨ ਪ੍ਰੇਸ਼ਾਨ ਨਾ ਹੋਵੇ, ਅਸੀਂ ਖਿੱਤੇ ’ਚ ਸਕਾਰਾਤਮਕ ਕੰਮ ਕਰਾਂਗੇ: ਜੈਸ਼ੰਕਰ
Next articleਵਿਦਿਆਰਥੀਆਂ ਤੇ ਹੋਰਾਂ ਵਾਸਤੇ ਆਸਟਰੇਲਿਆਈ ਬਾਰਡਰ ਖੋਲ੍ਹਣ ਲਈ ਸ਼ੁਕਰੀਆ: ਜੈਸ਼ੰਕਰ