ਪਾਕਿਸਤਾਨ ਨਹੀਂ ਦੇ ਰਿਹਾ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਇਜਾਜ਼ਤ: ਭਾਰਤ ਸਰਕਾਰ

Kartarpur Sahib Gurudwara.

ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਪਿਛਲੇ ਸਾਲ ਮਾਰਚ ਤੋਂ ਕਰੋਨਾ ਵਾਇਰਸ ਮਹਾਮਾਰੀ ਕਾਰਨ ਬੰਦ ਹੈ ਅਤੇ ਭਾਰਤ ਵਿੱਚ ਕਰੋਨਾ ਵਾਧੇ ਕਾਰਨ ਪਾਕਿਸਤਾਨ ਸਰਕਾਰ ਨੇ ਇਸ ਸਾਲ ਅਪਰੈਲ ਵਿੱਚ ਭਾਰਤ ਤੋਂ ਸਾਰੀਆਂ ਯਾਤਰਾਵਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਕਰਤਾਰਪੁਰ ਕੋਰੀਡੋਰ ਸਮਝੌਤੇ ‘ਤੇ ਪਾਕਿਸਤਾਨ ਨਾਲ 24 ਅਕਤੂਬਰ 2019 ਨੂੰ ਦਸਤਖਤ ਹੋਏ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੰਗਾਮੇ ਦੇ ਬਾਵਜੂਦ ਸਰਕਾਰ ਨੇ ਲੋਕ ਸਭਾ ’ਚ ਲਾਜ਼ਮੀ ਰੱਖਿਆ ਸੇਵਾ ਬਿੱਲ ਪਾਸ ਕਰਵਾਇਆ
Next articleਕੇਜਰੀਵਾਲ ਸਰਕਾਰ ਨੇ ਦਿੱਲੀ ਵਿਧਾਇਕਾਂ ਤੋਂ ‘ਵਾਰਿਆ’ ਖ਼ਜ਼ਾਨਾ: ਵਿਧਾਇਕ ਦੀ ਤਨਖਾਹ ਤੇ ਭੱਤੇ 90 ਹਜ਼ਾਰ ਰੁਪਏ ਮਹੀਨਾ ਕੀਤੇ