ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਦੀ ਸੁਪਰੀਮ ਕੋਰਟ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਅਤੇ ਰਾਸ਼ਟਰਪਤੀ ਦੀ ਸਲਾਹ ‘ਤੇ ਸੰਸਦ ਨੂੰ ਭੰਗ ਕਰਨ ‘ਤੇ ਅਹਿਮ ਸੁਣਵਾਈ ਅੱਜ ਮੁੜ ਸ਼ੁਰੂ ਕਰੇਗੀ ਤੇ ਅੱਜ ਇਸ ਦੀ ਕੇਸ ਦੀ ਸੁਣਵਾਈ ਮੁਕੰਮਲ ਹੋਣ ਦੀ ਸੰਭਾਵਨਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly