ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਨੇ ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਅਮਰੀਕਾ ਵਲੋਂ ਕਥਿਤ ‘ਦਖਲਅੰਦਾਜ਼ੀ’ ‘ਤੇ ਤਿੱਖੀ ਪ੍ਰਤੀਕਿਰਿਆ ਦਰਜ ਕਰਨ ਲਈ ਸੀਨੀਅਰ ਅਮਰੀਕੀ ਡਿਪਲੋਮੈਟ ਨੂੰ ਇੱਥੇ ਤਲਬ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਸ ਬਿਆਨ ਨੂੰ ਖਾਰਜ ਕਰ ਦਿੱਤਾ ਕਿ ਉਨ੍ਹਾਂ ਨੂੰ ਸੱਤਾ ਤੋਂ ਬੇਦਖਲ ਕਰਨ ਲਈ ਵਿਦੇਸ਼ੀ ਸਾਜ਼ਿਸ਼ ਵਿੱਚ ਅਮਰੀਕਾ ਦੀ ਭੂਮਿਕਾ ਹੈ।
HOME ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲਅੰਦਾਜ਼ੀ ਕਾਰਨ ਪਾਕਿ ਵੱਲੋਂ ਅਮਰੀਕੀ ਸਫ਼ਾਰਤੀ ਅਧਿਕਾਰੀ...