ਚੰਡੀਗੜ੍ਹ (ਸਮਾਜ ਵੀਕਲੀ): ਕੈਬਨਿਟ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਨਵੀਂ ਸਿਆਸੀ ਪਾਰਟੀ ਨੂੰ ਲੈ ਕੇ ਤਨਜ਼ ਕਸੇ ਹਨ| ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਟਵੀਟ ਕਰਕੇ ਟਿੱਪਣੀ ਕੀਤੀ ਹੈ ਕਿ ਨਵੀਂ ਪਾਰਟੀ ਵਿਚ ਪੰਜਾਬੀਆਂ ਲਈ ਕੁਝ ਵੀ ਨਹੀਂ। ਉਨ੍ਹਾਂ ਟਵੀਟ ਕੀਤਾ, ‘‘ਕੈਪਟਨ ਅਮਰਿੰਦਰ ਦੀ ਨਵੀਂ ਪਾਰਟੀ, ਨਾ ਤਾਂ ਪੰਜਾਬੀਆਂ ਲਈ ਹੈ, ਨਾ ਹੀ ਲੋਕਾਂ ਲਈ ਹੈ, ਕਾਂਗਰਸ ਲਈ ਤਾਂ ਬਿਲਕੁਲ ਵੀ ਨਹੀਂ ਹੈ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly