HOME ਕੈਲਪੁਰ ਦੀ ਸੰਗਤ ਵਲੋਂ ਰਾਹ – ਗੀਰਾਂ ਲਈ ਠੰਡੇ ਮਿੱਠੇ ਜਲ ਦੀ...

ਕੈਲਪੁਰ ਦੀ ਸੰਗਤ ਵਲੋਂ ਰਾਹ – ਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

1

ਲੁਧਿਆਣਾ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਦਸਵੀਂ ਦੇ ਪਵਿੱਤਰ ਦਿਹਾੜੇ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਪਿੰਡ ਕੈਲਪੁਰ ਵਿਖੇ ਛਬੀਲ ਲਗਾਈ ਗਈ। ਛਬੀਲ ਵਿੱਚ ਠੰਡੇ ਮਿੱਠੇ ਜਲ ਦਾ ਰਾਹ- ਗੀਰਾ ਨੂੰ ਜਲ ਪਿਲਾਇਆ। ਜਿਸ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੇਵਾਦਾਰਾਂ ਵਿੱਚ ਜਸਵੰਤ ਸਿੰਘ, ਬਲਜੀਤ ਸਿੰਘ, ਰਵਿੰਦਰ ਸਿੰਘ, ਲਖਵੀਰ ਸਿੰਘ, ਮੰਨਾ, ਹਰਮੀਤ ਸਿੰਘ, ਗੱਗੀ, ਲਵਪ੍ਰੀਤ ਸਿੰਘ, ਸੁਰਿੰਦਰ ਸਿੰਘ ਸੇਮਾ, ਅਰਮਾਨ ਸਿੰਘ, ਪ੍ਰਭਜੋਤ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਕੁਲਦੇਵ ਸਿੰਘ, ਸਹਿਜਪ੍ਰੀਤ ਸਿੰਘ, ਪ੍ਰਿੰਸਦੀਪ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ, ਨਿੱਕਾ ਵੜੈਚ, ਲਾਲ ਸਿੰਘ, ਅੰਮ੍ਰਿਤ ਡੀ ਜੇ ਵਾਲਾ, ਲਖਬੀਰ ਸਿੰਘ ਆਦ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ – ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
Next articleਮੈਂ ਉਨ੍ਹਾਂ ਹੋਣਹਾਰ ਅਤੇ ਵਧੀਆ ਨੰਬਰ ਲੈਕੇ ਜਾਣ ਵਾਲੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਭੇਟ ਕਰਦਾ ਹਾਂ –ਡਾ ਨਛੱਤਰ ਪਾਲ ਐਮ ਐਲ ਏ