ਕਸ਼ਮੀਰ ਵਾਦੀ ’ਚ ਹੱਡ ਚੀਰਵੀਂ ਠੰਢ: ਪਾਈਪਾਂ ’ਚ ਪਾਣੀ ਬਰਫ਼ ਬਣਿਆ

Kashmir

ਸ੍ਰੀਨਗਰ (ਸਮਾਜ ਵੀਕਲੀ):  ਸ੍ਰੀਨਗਰ ਅਤੇ ਕਸ਼ਮੀਰ ਦੇ ਹੋਰ ਹਿੱਸਿਆਂ ਵਿਚ ਬੀਤੀ ਰਾਤ ਮੌਸਮ ਦੀ ਸਭ ਤੋਂ ਠੰਢੀ ਰਹੀ, ਜਿਸ ਕਾਰਨ ਪਾਣੀ ਦੀਆਂ ਪਾਈਪਾਂ ਵਿੱਚ ਪਾਣੀ ਜੰਮ ਗਿਆ। ਸ੍ਰੀਨਗਰ ‘ਚ ਸ਼ੁੱਕਰਵਾਰ ਰਾਤ ਨੂੰ ਘੱਟ ਤੋਂ ਘੱਟ ਤਾਪਮਾਨ ਮਨਫੀ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਗੁਲਮਰਗ ਰਿਜ਼ੋਰਟ ‘ਚ ਤਾਪਮਾਨ ਮਨਫੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਹਿਲਗਾਮ ਵਿੱਚ ਤਾਪਮਾਨ ਮਨਫ਼ੀ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਵੱਲੋਂ ਅਗਨੀ ਪੀ ਮਿਜ਼ਾਈਲ ਦੀ ਸਫ਼ਲ ਪਰਖ
Next articleਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਘਟਨਾ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ ਕਾਂਡ ਨਾਲ ਕੀਤੀ