ਇਮਰਾਨ ਖ਼ਾਨ ਖਿਲਾਫ਼ ਰਾਜ-ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕਰਦੀ ਪਟੀਸ਼ਨ ਖਾਰਜ

ਇਸਲਾਮਾਬਾਦ (ਸਮਾਜ ਵੀਕਲੀ):  ਇਸਲਾਮਾਬਾਦ ਹਾਈ ਕੋਰਟ ਨੇ ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਤੇ ਕਈ ਮੰਤਰੀਆਂ ਖਿਲਾਫ਼ ਰਾਜ-ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਚੀਫ਼ ਜਸਟਿਸ ਅਤਹਰ ਮਿਨਅੱਲ੍ਹਾ ਨੇ ਰਾਖਵੇਂ ਫੈਸਲੇ ਵਿੱਚ ਪਟੀਸ਼ਨਰ ਮੌਲਵੀ ਇਕਬਾਲ ਹੈਦਰ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਤੇ ਹੋਰਨਾਂ ਮੰਤਰੀਆਂ ਦੇ ਨਾਂ ‘ਨੋ ਫਲਾਈ ਲਿਸਟ’ ਵਿੱਚ ਪਾਉਣ ਦੀ ਅਪੀਲ ਵੀ ਖਾਰਜ ਕਰ ਦਿੱਤੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਭਾਵਨਾਵਾਂ ਨਾਲ ਨਾ ਖੇਡੇ ਮੋਦੀ ਸਰਕਾਰ: ਕੇਸੀਆਰ
Next articleਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਤਲਾਂ ਦੀ ਗਿਣਤੀ ਘਟੀ: ਡੀਜੀਪੀ