ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 80-80 ਪੈਸੇ ਪ੍ਰਤੀ ਲਿਟਰ ਵਾਧਾ

ਨਵੀਂ ਦਿੱਲੀ (ਸਮਾਜ ਵੀਕਲੀ):  ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਲਗਾਤਾਰ ਦੂਜੇ ਦਿਨ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ।  ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ  97.01 ਰੁਪਏ ਪ੍ਰਤੀ ਲਿਟਰ ਹੋ ਗਈ ਤੇ  ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePM Modi, Johnson discuss Ukraine situation, bilateral issues
Next articleਕਿਸਾਨ ਸੰਗਠਨਾਂ ਨੇ ਐੱਮਐੱਸਪੀ ਗਾਰੰਟੀ ਲਈ ਨਵਾਂ ਮੋਰਚਾ ਬਣਾਇਆ