ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ’ਚ ਅੱਜ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ। ਰਾਸ਼ਟਰੀ ਰਾਜਧਾਨੀ ਵਿੱਚ ਡੀਜ਼ਲ ਦੀਆਂ ਕੀਮਤਾਂ 30 ਪੈਸੇ ਵਧਣ ਕਾਰਨ ਹੁਣ ਡੀਜ਼ਲ 91.07 ਰੁਪਏ ਪ੍ਰਤੀ ਲਿਟਰ ਹੋ ਗਿਆ, ਜਦੋਂ ਕਿ ਪੈਟਰੋਲ ਦੀਆਂ ਕੀਮਤਾਂ 25 ਪੈਸੇ ਪ੍ਰਤੀ ਲਿਟਰ ਵਧਣ ਕਰਕੇ ਇਹ 102.64 ਰੁਪਏ ਪ੍ਰਤੀ ਲਿਟਰ ਹੋ ਗਈਆਂ। ਚੰਡੀਗੜ੍ਹ ਵਿੱਚ ਪੈਟਰੋਲ 98.80 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 90.80 ਰੁਪੲੇ ਪ੍ਰਤੀ ਲਿਟਰ ਹੋ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly