ਪ੍ਰਧਾਨ ਮੰਤਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਦਾ ਰੋਹ ਖੋਲ੍ਹਣ: ਕੈਪਟਨ

Punjab Chief Minister Amarinder Singh

ਚੰਡੀਗੜ੍ਹ,  (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਘਰਸ਼ੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸਰਹੱਦ ਪਾਰ ਦੇ ਖਤਰਿਆਂ ਦੇ ਹਵਾਲੇ ਨਾਲ ਇਸ ਮਸਲੇ ਨੂੰ ਸੁਲਝਾਉਣ ਲਈ ਉਸਾਰੂ ਯਤਨ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਜਥੇਬੰਦੀਆਂ ਅਤੇ ਆਈਐੱਸਆਈ ਕਿਸਾਨ ਅੰਦੋਲਨ ਦੀ ਆੜ ਹੇਠ ਫਾਇਦਾ ਲੈਣ ਦੀ ਤਾਕ ਵਿਚ ਹਨ। ਉਨ੍ਹਾਂ ਕਿਸਾਨੀ ਮਸਲੇ ਦਾ ਸਥਾਈ ਅਤੇ ਸੁਖਾਵਾਂ ਹੱਲ ਕੱਢਣ ਲਈ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ ਕਰਨ ਲਈ ਪੰਜਾਬ ਤੋਂ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨ ਦੀ ਤਜਵੀਜ਼ ਵੀ ਰੱਖੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਨੀਅਰ ਆਗੂਆਂ ਨੂੰ ਨਜ਼ਰਅੰਦਾਜ਼ ਕਰਕੇ ਸਿੱਧੂ ਨੂੰ ਪ੍ਰਧਾਨ ਲਾਇਆ ਤਾਂ ਪਾਰਟੀ ’ਚ ਫੁੱਟ ਪੈਣ ਦੀ ਸੰਭਾਵਨਾ: ਕੈਪਟਨ
Next articleਤੋਮਰ ਨੇ ਕਿਹਾ: ਕਿਸਾਨ ਸਰਕਾਰ ਦੇ ਖੇਤੀ ਸੁਧਾਰਾਂ ਦਾ ਲਾਹਾ ਲੈਣ, ਕਿਸਾਨ ਸਾਰਥੀ ਐਪ ਲਾਂਚ