ਪੁਲੀਸ ਵੱਲੋਂ ਦੋਸ਼ੀ ਦੀ ਸ਼ਨਾਖਤ ਲਈ ਤਸਵੀਰ ਜਾਰੀ

ਅੰਮ੍ਰਿਤਸਰ (ਸਮਾਜ ਵੀਕਲੀ) ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਬੰਧਤ ਵਿਅਕਤੀ ਦੀ ਇਕ ਤਸਵੀਰ ਅੱਜ ਸ਼ਾਮ ਪੁਲੀਸ ਨੇ ਜਾਰੀ ਕੀਤੀ ਹੈ। ਇਸ ਵਿਅਕਤੀ ਦੀ ਫਿਲਹਾਲ ਸ਼ਨਾਖਤ ਨਹੀਂ ਹੋ ਸਕੀ। ਇਸ ਵਿਅਕਤੀ ਵੱਲੋਂ ਬੀਤੀ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ਵਿਚ ਦਾਖਲ ਹੋ ਕੇ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦਾ ਯਤਨ ਕੀਤਾ ਗਿਆ ਸੀ ਤੇ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਇਸ ਦੀ ਮੌਤ ਹੋ ਗਈ ਸੀ। ਪੁਲੀਸ ਨੇ ਲਾਸ਼ ਸ਼ਨਾਖਤ ਲਈ ਮੁਰਦਾਘਰ ਵਿਚ ਰਖਵਾਈ ਹੋਈ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਪੂਰਥਲਾ ਦੇ ਗੁਰਦੁਆਰੇ ’ਚ ਵੀ ਵਾਪਰੀ ਬੇਅਦਬੀ ਦੀ ਘਟਨਾ
Next articleਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਰਬਾਰ ਸਾਹਿਬ ਨਤਮਸਤਕ