ਪਾਲੀਵੁੱਡ ਅਦਾਕਾਰ ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ

ਕਨੇਡਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਸਤਿੰਦਰ ਸੱਤੀ ਨੇ ਕੈਨੇਡਾ &lsquoਚ ਵਕੀਲ ਬਣ ਕੇ ਇਕ ਮਿਸਾਲ ਪੇਸ਼ ਕੀਤੀ।ਦੱਸ ਦੇਈਏ ਕਿ ਸਤਿੰਦਰ ਸੱਤੀ ਨੇ ਪੰਜਾਬੀ ਪਾਲੀਵੁੱਡ ਇੰਡਸਟਰੀ ਦੇ ਇਤਿਹਾਸ &lsquoਚ ਮੀਲ ਪੱਥਰ ਸਥਾਪਿਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਸਤਿੰਦਰ ਸੱਤੀ ਨੇ ਕੋਰੋਨਾ ਕਾਲ ਦੌਰਾਨ ਲਾਅ ਦੀ ਪੜਾਈ ਕੀਤੀ ਤੇ ਹੁਣ ਵਕੀਲ ਬਣ ਕੇ ਉਨ੍ਹਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ।

 

Previous articleरेल कोच फैक्ट्री में ” फ्लावर फेस्टिवल 2023 ” का आयोजन
Next articleਖੈਰੁਲਾਪੁਰ ਪਿੰਡ ਦੇ ਸਰਪੰਚ ਵੱਲੋਂ ਸਕੂਲ ਨੂੰ 11 ਹਜ਼ਾਰ ਰੁਪਏ ਦਾਨ ਦਿੱਤੇ