ਗੜ੍ਹਸ਼ੰਕਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਸਾਹਿਬ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦੇ ਵਿੱਚ ਪਿੰਡ ਬਡੇਸਰੋ ਵਿਖੇ ਸ਼ਾਮਿਲ ਹੋ ਕੇ ਗੁਰੂ ਸਾਹਿਬ ਅਤੇ ਸੰਗਤ ਦਾ ਆਸ਼ੀਰਵਾਦ ਲਿਆ ਅਤੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪਰਾਦੀਨਤਾ ਦਾ ਅੰਤ ਕਰਨੇ ਲਈ ਮਨਾਉਣ ਦਾ ਸੱਦਾ ਦਿੱਤਾ ਅਤੇ ਬੇਗਮਪੁਰਾ ਵਸਾਉਣ ਲਈ ਐਡਵੋਕੇਟ ਸ ਅਵਤਾਰ ਸਿੰਘ ਕਰੀਮਪੁਰੀ ਨੇ ਗੁਰੂ ਦੀਆਂ ਸੰਗਤਾਂ ਨੂੰ ਬਸਪਾ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਤੇ ਸੰਗਤਾਂ ਦਾ ਵਿਸ਼ਾਲ ਇਕੱਠ ਉਥੇ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj