ਪ੍ਰਭਾਤ ਫੇਰੀ ਅੱਜ ਡਾ ਨਛੱਤਰ ਪਾਲ ਐਮ ਐਲ ਏ ਦੇ ਗ੍ਰਹਿ ਵਿਖੇ ਗਈ

 ਰਾਹੋਂ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਪਿਛਲੇ ਕਈ ਦਿਨਾਂ ਤੋਂ ਗੁਰਦੁਆਰਾ ਸੋਹੰ ਸਾਹਿਬ ਮੋਹਲਾ ਦੀਵਾਨਿਆਂ ਰਾਹੋਂ ਵੱਲੋਂ ਸਵੇਰੇ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ ਦੀ ਬਾਣੀ ਦਾ ਪ੍ਰਚਾਰ ਪ੍ਰਸਾਰ ਕੀਤਾ ਜਾ ਰਿਹਾ ਅੱਜ ਸਵੇਰੇ ਸੰਗਤਾਂ ਵੱਲੋਂ ਸਾਡੇ ਗ੍ਰਹਿ ਜਾਣੀਕੇ ਤੁਹਾਡੇ ਦਾਸ ਡਾ ਨਛੱਤਰ ਪਾਲ ਐਮ ਐਲ ਏ ਵਿਖੇ ਪਹੁੰਚ ਕੇ ਗੁਰੂ ਸਾਹਿਬ ਦੀ ਬਾਣੀ ਦਾ ਗੁਣਵਾਨ ਕੀਤਾ ਇਸ ਮੌਕੇ ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸੰਗਤਾਂ ਨੇ ਕੀਰਤਨ ਵੀ ਕੀਤਾ ਅਤੇ ਚਾਰ ਦਾ ਲੰਗਰ ਖ਼ੂਬ ਚਲਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ
Next articleਪਿੰਡ ਬਡੇਸਰੋਂ ਵਿਖੇ ਪ੍ਰਭਾਤ ਫੇਰੀ ਵਿੱਚ ਸ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਵੀ ਆਪਣੀ ਹਾਜ਼ਰੀ ਲਗਵਾਈ