ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਪੁੱਜੇ

ਅੰਮ੍ਰਿਤਸ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਆਸ ਵਿੱਚ ਰਾਧਾ ਸੁਆਮੀ ਸਤਿਸੰਗ ਵਿੱਚ ਪੁੱਜੇ, ਜਿੱਥੇ ਉਹ ਸੰਪਰਦਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸ੍ਰੀ ਮੋਦੀ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਵਾਲੇ ਹਨ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪੈਣੀਆਂ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSIKH RAJ AND NATIONAL SIKH MUSEUM
Next articleਕੈਨੇਡਾ ਬੈਠੇ ਲਖਬੀਰ ਲੰਡਾ ਨੇ ਸੁਧੀਰ ਸੂਰੀ ਨੂੰ ਕਤਲ ਕਰਨ ਦੀ ਜ਼ਿੰਮੇਵਾਰੀ ਲਈ