ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਅਤੇ ਸਿਵਲ ਹਸਪਤਾਲ ਬੰਗਾ ਦੇ ਐਸ ਐਮ ਓ ਡਾ ਜਸਵਿੰਦਰ ਕੁਮਾਰ ਜੀ ਦੀ ਅਗਵਾਈ ਹੇਠ ਅੱਜ 9ਅਤੇ23ਤਰੀਕ ਨੂੰ ਸਪੱਸ਼ਲ ਕੈਂਪ ਪ੍ਰਧਾਨ ਮੰਤਰੀ ਸੁਰੱਖਿਆ ਮਾਤਿ੍ਤਵ ਅਭਿਆਨ ਤਹਿਤ ਗਰਭਵਤੀ ਮਾਵਾਂ ਹਾਈਰਿਸਕ ਮਾਵਾਂ ਦਾ ਡਾ ਲਵਲੀਨ ਕੌਰ ਵੱਲ ਚੱਕ ਅੱਪ ਕੀਤਾ ਗਿਆ ਹਾਈਰਿਸਕ ਕੇਸ਼ ਜ਼ਿਲ੍ਹਾ ਹਸਪਤਾਲ ਭੇਜੇਂ ਗਏ ਉਹਨਾਂ ਨੂੰ ਆਇਰਨ ਅਤੇ ਕੈਲਸੀਅਮ ਦੀਆਂ ਗੋਲੀਆਂ ਦਿੱਤੀਆਂ ਗਈ ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਕੇਲੇ ਜੂਸ ਬਿਸਕੁਟ ਡਇਟ ਵਿੱਚ ਦਿੱਤੇ ਗਏ ਇਸ ਵਿੱਚ ਗਰਭਵਤੀ ਔਰਤਾਂ ਨੂੰ ਡਿਲਿਵਰੀ ਸਰਕਾਰੀ ਹਸਪਤਾਲ ਕਰਵਾਉਣ ਲਈ ਵੀ ਕਿਹਾ ਗਿਆ ਇਸ ਵਿੱਚ ਮੈਡਮ ਮਨਜੀਤ ਕੌਰ ਮਲਟੀ ਪਰਪਜ਼ ਹੈ ਸੁਪਰਵਾਈ ਸਗੁਰਦੀਪ ਕੌਰ ਬਲਵੀਰ ਕੌਰ ਏ ਐਨ ਐਮ, ਜਗਜੀਤ ਕੌਰ ਆਸ਼ਾ ਵਰਕਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly