HOME ਪ੍ਰਿੰਸੀਪਲ ਵੱਲੋਂ ਸੀਨੀਅਰ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਚਰਚਾ

ਪ੍ਰਿੰਸੀਪਲ ਵੱਲੋਂ ਸੀਨੀਅਰ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਚਰਚਾ

6
ਭੀਖੀ,  (ਸਮਾਜ ਵੀਕਲੀ)  ( ਕਮਲ ਜਿੰਦਲ) ਸਥਾਨਕ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੇਵਪ੍ਰਿੰਸੀਪਲ ਰਪਿੰਦਰ ਪਟਿਆਲ ਵੱਲੋਂ ਸੀਨੀਅਰ ਸੈਕਡੰਰੀ ਕਲਾਸਾਂ ਦੇ ਸਾਇੰਸ ਗਰੁਪ ਦੇ ਵਿਦਿਆਰਥੀਆਂ ਨਾਲ ਪ੍ਰੀਖਿਆਵਾਂ ਸੰਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ, ਸਮੇਂ ਦੀ ਸਹੀ ਯੋਜਨਾ, ਦੁਹਰਾਈ ਦੀ ਮਹੱਤਤਾ ਅਤੇ ਤਣਾਅ ਤੋਂ ਮੁਕਤ ਰਹਿਣ ਬਾਰੇ ਮਾਰਗਦਰਸ਼ਨ ਦਿੱਤਾ। ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਨਾਲ ਪ੍ਰੀਖਿਆ ਦੇਣ ਅਤੇ ਨਿਯਮਿਤ ਅਧਿਐਨ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਵੀ ਆਪਣੀਆਂ ਸ਼ੰਕਾਵਾਂ ਰੱਖੀਆਂ, ਜਿਨ੍ਹਾਂ ਦਾ ਉਹਨਾਂ ਨੇ ਸੰਤੋਸ਼ਜਨਕ ਜਵਾਬ ਦਿੱਤਾ। ਇਹ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਇਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੀਕੇਯੂ ਪੰਜਾਬ (ਇਕਾਈ ਜਲੰਧਰ) ਦੀ ਮੀਟਿੰਗ ਧਾਰਿਆ ਰੈਲੀ ਦਾ ਰੂਪ, ਨਵੀਆਂ ਇਕਾਈਆਂ ਗਠਿਤ ਆਗੂ ਥਾਪੇ
Next articleਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿੱਚ ਜਾਂਚ ਦੇ ਆਦੇਸ਼, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਕਿਹਾ