HOME ਰੋਸ਼ ਧਰਨਾ ਪ੍ਰਦਰਸ਼ਨ 18 ਜੂਨ ਨੂੰ ਕਰੇਗੀ ਬਸਪਾ –ਕਰੀਮਪੁਰੀ

ਰੋਸ਼ ਧਰਨਾ ਪ੍ਰਦਰਸ਼ਨ 18 ਜੂਨ ਨੂੰ ਕਰੇਗੀ ਬਸਪਾ –ਕਰੀਮਪੁਰੀ

 ਜਲੰਧਰ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) 18 ਜੂਨ ਨੂੰ 2025 ਖੁਰਾਲਗੜ੍ਹ ਸਾਹਿਬ ਵਿਖੇ ਰੋਸ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਨੂੰ ਹਟਾਉਣ ਲਈ ਸ਼ਰਾਬ ਦੀਆਂ ਨਜਾਇਜ਼ ਦੁਕਾਨਾਂ ਬੰਦ ਕਰਵਾਉਣ ਲਈ ਡਾਕਟਰ ਅੰਬੇਦਕਰ ਜੀ ਦੀ ਬੇਅਬਦੀ ਦੇ ਵਿਰੁੱਧ ਅਤੇ ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਦੇ ਵਿਰੁੱਧ ਬਹੁਜਨ ਸਮਾਜ ਪਾਰਟੀ 18 ਜੂਨ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਠੀਕ 10 ਵਜੇ ਇੱਕਠੇ ਹੋ ਕੇ ਕਾਫਲੇ ਦੇ ਰੂਪ ਵਿੱਚ ਗੜ੍ਹਸ਼ੰਕਰ ਵੱਲ ਨੂੰ ਚੱਲਣਗੇ ਗੜ੍ਹਸ਼ੰਕਰ ਸ਼ਹਿਰ ਦੇ ਵਿੱਚ ਰੋਸ ਮਾਰਚ ਤੋਂ ਬਾਅਦ ਮੁੜ ਮੈਮੋਰੰਡਮ ਦਿੱਤਾ ਜਾਵੇਗਾ। ਆਪ ਸਭ ਨੂੰ ਅਪੀਲ ਹੈ ਕਿ ਵੱਡੀ ਸੰਖਿਆ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ ਵੱਲੋਂ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਵਾ ਨੇ ਗੁਰਜੀਤ ਸਿੰਘ ਔਜਲਾ ਨੂੰ “ਸੰਘਰਸ਼ ਦੇ 45 ਸਾਲ” ਪੁਸਤਕ ਭੇਂਟ ਕੀਤੀ
Next articleਈਰਾਨ ਨੇ ਇਜ਼ਰਾਈਲ ਨਾਲ ਜੰਗਬੰਦੀ ਤੋਂ ਇਨਕਾਰ ਕਰ ਦਿੱਤਾ, ਫਿਰ ਤੇਲ ਅਵੀਵ ‘ਤੇ ਮਿਜ਼ਾਈਲਾਂ ਦਾਗੀਆਂ