ਪੰਜਾਬ: ਅੱਜ 10 ਮੰਤਰੀ ਚੁੱਕਣਗੇ ਸਹੁੰ

ਚੰਡੀਗੜ੍ਹ (ਸਮਾਜ ਵੀਕਲੀ):  ਮੁੱਖ ਮੰਤਰੀ ਭਗਵੰਤ ਮਾਨ ਦੀ  ਕੈਬਨਿਟ ਲਈ ਅੱਜ ਸਵੇਰੇ 11 ਵਜੇ 10 ਮੰਤਰੀ ਸਹੁੰ ਚੁੱਕਣਗੇ। ਮੰਤਰੀ ਬਣਨ ਵਾਲਿਆਂ ’ਚ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ। ਨਵੇਂ ਮੰਤਰੀ ਮੰਡਲ ’ਚ 5 ਮਾਲਵਾ ਤੋਂ, 4 ਮਾਝੇ ਤੇ ਇਕ ਦੁਆਬੇ ’ਚੋਂ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੋਲਾ ਮਹੱਲਾ
Next articleਪੰਜਾਬ ਮੰਤਰੀ ਮੰਡਲ ਦੀ ਪਹਿਲੀ ਬੈਠਕ ਅੱਜ ਬਾਅਦ ਦੁਪਹਿਰ 2 ਵਜੇ