ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ

ਫੋਟੋ ਤੇ ਵੇਰਵਾ : ਕਰਨੈਲ ਸਿੰਘ ਐੱਮ.ਏ. ਲੁਧਿਆਣਾ)

(ਸਮਾਜ ਵੀਕਲੀ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਅੱਜ ਕਿਸਾਨ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਆਪਣੇ ਕਰ-ਕਮਲਾਂ ਦੁਆਰਾ ਕੀਤਾ । ਇਸ ਮੌਕੇ ਉਹਨਾਂ ਦੇ ਨਾਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸਤਬੀਰ ਸਿੰਘ ਗੋਸਲ  ਵੀ ਨਜ਼ਰ ਆ ਰਹੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸਾਕਾ ਸਾਰਾਗੜ੍ਹੀ ਦੀ 127ਵੀਂ ਵਰ੍ਹੇਗੰਢ ਬੜੇ ਉਤਸ਼ਾਹ ਨਾਲ ਮਨਾਈ ਗਈ
Next articleਪੰਜਾਬ ਸਰਕਾਰ ਵਾਲਿਓ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ