HOME ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਦਾ ਦੇਹਾਂਤ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਦਾ ਦੇਹਾਂਤ

ਚੰਡੀਗੜ੍ਹ  (ਸਮਾਜ ਵੀਕਲੀ)   ਗੁਰਭਿੰਦਰ ਗੁਰੀ :-ਭਾਜਪਾ ਦੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਅੱਜ ਦੇਹਾਂਤ ਹੋ ਗਿਆ।  ਉਹ 63 ਸਾਲ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਸਨ।   ਸ਼ਰਮਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਚੰਡੀਗਡ਼੍ਹ ਵਿੱਚ ਦਾਖਲ ਕਰਵਾਇਆ ਗਿਆ ਸੀ।  ਭਾਜਪਾ ਆਗੂ ਜੇ. ਪੀ. ਨੱਢਾ, ਦਰਸ਼ਨ ਸੈਨੀ, ਸੱਤਿਆਪਾਲ ਜੈਨ, ਸੰਜੇ ਟੰਡਨ, ਸਾਬਕਾ ਸੰਸਦ ਮੈਂਬਰ ਸੁਰੇਸ਼ ਚੰਦੇਲ, ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਆਗੂ ਗੌਰਵ ਅੱਤਰੀ, ਪਰਵਿੰਦਰ ਨੇਗੀ, ਆਦਿੱਤਿਆ ਕਟਿਆਰ, ਯੂ. ਆਈ. ਐੱਚ. ਟੀ. ਐੱਮ. ਸੈਰ ਸਪਾਟਾ ਵਿਭਾਗ ਦੇ ਡੀ. ਆਰ. ਉਮੀਦਵਾਰ 2025 ਸਵਾਸਤਿਕ ਗੌਤਮ ਨੇ ਸ਼ਰਮਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ ਅਤੇ ਵਿਛਡ਼ੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਚੱਕ ਭਾਈਕਾ ਵਿਖੇ ਇੱਕ ਗਰੀਬ ਪਰਿਵਾਰ ਨਾਲ ਹੋਈ ਕਥਿਤ ਧੱਕੇਸ਼ਾਹੀ, ਇੱਕ ਵਫਦ ਸਥਾਨਕ ਐਸ.ਡੀ.ਐਮ ਮੈਡਮ ਉਪਿੰਦਰਜੀਤ ਕੌਰ ਬਰਾੜ ਨੰ ਮਿਲਿਆ
Next articleहनुमान थे दुनिया के पहले अंतरिक्षयात्री: पौराणिक कथाओं को विज्ञान का दर्जा