ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25,000 ਆਸਾਮੀਆਂ ਦੀ ਤੁਰੰਤ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੋਰਡ, ਨਿਗਮਾਂ ਅਤੇ ਸਰਕਾਰੀ ਅਦਾਰਿਆਂ ‘ਚ ਖਾਲੀ ਆਸਾਮੀਆਂ ਨੂੰ ਭਰਿਆ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly