ਪੰਜਾਬ ਕੈਬਨਿਟ ਦੀ ਮੀਟਿੰਗ 14 ਨੂੰ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਮੰਤਰੀ ਮੰਡਲ ਦੀ ਦੀ ਮੀਟਿੰਗ ਆਗਾਮੀ 14 ਦਸੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਵੇਗੀ। ਫਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਖੁਲਾਸਾ ਨਹੀਂ ਕੀਤਾ ਗਿਆ। ਇਹ ਮੀਟਿੰਗ ਬਾਅਦ ਦੁਪਹਿਰ ਚਾਰ ਹੋਵੇਗੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਦੀ ਮੌਜੂਦਗੀ ਵਿੱਚ ਮੂਸੇਵਾਲਾ ਦਾ ਵਿਰੋਧ
Next articleਚੰਨੀ ਸਰਕਾਰ ਦਾ ਯੂਟਰਨ: ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਦਬਾਉਣ ਲਈ ਡੀਜੇ ਲਾਉਣ ਦਾ ਹੁਕਮ ਵਾਪਸ ਲਿਆ