ਗੇੜੇ ’ਤੇ ਗੇੜਾ: ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਫੇਰ ਦਿੱਲੀ ਗਏ

ਚੰਡੀਗੜ੍ਹ (ਸਮਾਜ ਵੀਕਲੀ):  ਹਾਲੇ ਕੱਲ੍ਹ ਹੀ ਦਿੱਲੀ ਤੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਿਲ ਕੇ ਚੰਡੀਗੜ੍ਹ ਪਰਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੁੜ ਦਿੱਲੀ ਰਵਾਨਾ ਹੋ ਗਏ। ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਮੁਹੰਮਦ ਮੁਸਤਫ਼ਾ ਵੀ ਗਏ ਹਨ। ਸੂਤਰਾਂ ਮੁਤਾਬਕ ਅੱਜ ਉਹ ਪਾਰਟੀ ਨੇਤਾਵਾਂ ਨਾਲ ਪੰਜਾਬ ਕਾਂਗਰਸ ਦੇ ਮਸਲਿਆਂ ’ਤੇ ਚਰਚਾ ਕਰਨਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਿਏਂਡਰ ਪੇਸ ਤੇ ਨਫ਼ੀਸਾ ਅਲੀ ਟੀਐੱਮਸੀ ’ਚ ਸ਼ਾਮਲ
Next articleਕੰਨੜ ਫਿਲਮ ਅਭਿਨੇਤਾ ਪੁਨੀਤ ਰਾਜਕੁਮਾਰ ਦਾ 46 ਸਾਲ ਦੇ ਉਮਰੇ ਦਿਲ ਦੇ ਦੌਰੇ ਕਾਰਨ ਦੇਹਾਂਤ