ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਤੇ ਲੜਕਾ ਕਰੋਨਾ ਪਾਜ਼ੇਟਿਵ

Punjab Chief Minister Charanjit Channi

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਤੇ ਲੜਕੇ ਨੂੰ ਕਰੋਨਾ ਹੋ ਗਿਆ ਹੈ ਜਦਕਿ ਮੁੱਖ ਮੰਤਰੀ ਦੀ ਆਪਣੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਵਿਚ ਵੀ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੋਨਾ
Next articleਸੁਪਰੀਮ ਕੋਰਟ ਵੱਲੋਂ ਸੁਰੱਖਿਆ ਰਿਕਾਰਡ ਸੰਭਾਲਣ ਦੀ ਹਦਾਇਤ