ਪੰਜਾਬ ਚੋਣ ਰੁਝਾਨ: ਸੁਖਬੀਰ ਬਾਦਲ ਤੇ ਨਵਜੋਤ ਸਿੱਧੂ ਅੱਗੇ ਪਰ ਕੈਪਟਨ ਪਿੱਛੇ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅੱਗੇ ਚੱਲ ਰਹੇ ਹਨ ਜਦ ਕਿ ਪਟਿਆਲਾ ਸ਼ਹਿਰੀ ਤੋਂ  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੀਬੀਐੱਮਬੀ: ਕੇਂਦਰ ਨੇ ਪੰਜਾਬ ਦੇ ਹੱਕ ਖ਼ਤਮ ਕਰਨ ਵੱਲ ਕਦਮ ਵਧਾਏ
Next articleJ&K provides financial relief to family of girl killed in Srinagar grenade blast