HOME ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਮੰਗ ਪੱਤਰ ਡਾ ਨਛੱਤਰ ਪਾਲ...

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਮੰਗ ਪੱਤਰ ਡਾ ਨਛੱਤਰ ਪਾਲ ਐਮ ਐਲ ਏ ਨੂੰ ਦਿੱਤਾ

3

 ਨਵਾਂਸ਼ਹਿਰ  (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) “ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝੇ ਫਰੰਟ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਅਤੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਦੀਆਂ ਲੰਬੇ ਸਮੇਂ ਅਟਕੀਆਂ ਅਤਿ ਜਰੂਰੀ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਇਸ ਸਬੰਧੀ ਉਹਨਾਂ ਨੇ ਵਿਸਥਾਰ ਦੇ ਨਾਲ ਦੱਸਿਆ ਅਤੇ ਡਾਕਟਰ ਨਛੱਤਰ ਪਾਲ ਜੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਵਿਧਾਨ ਸਭਾ ਦੇ ਇਜਲਾਸ ਵਿੱਚ ਤੁਹਾਡੀਆਂ ਮੰਗਾਂ ਤੁਹਾਡੀ ਆਵਾਜ਼ ਬਣ ਕੇ ਸਰਕਾਰ ਤੱਕ  ਪਹੁੰਚਾਵਾਂਗਾ”।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀਆਂ ਖੁਸ਼ੀਆਂ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
Next articleਆਓ….! ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਗੋਲਡਨ ਟੈੰਪਲ ਕਹਿਣਾ ਬੰਦ ਕਰੀਏ, ਸਫ਼ਲ ਹੋ ਜਾਵੇਗਾ ਮਾਤ ਭਾਸ਼ਾ ਦਿਵਸ ਮਨਾਉਣਾ- ਸ਼ੁਕਰਗੁਜ਼ਾਰ, ਢਿੱਲੋਂ