ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) “ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝੇ ਫਰੰਟ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਅਤੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਦੀਆਂ ਲੰਬੇ ਸਮੇਂ ਅਟਕੀਆਂ ਅਤਿ ਜਰੂਰੀ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਇਸ ਸਬੰਧੀ ਉਹਨਾਂ ਨੇ ਵਿਸਥਾਰ ਦੇ ਨਾਲ ਦੱਸਿਆ ਅਤੇ ਡਾਕਟਰ ਨਛੱਤਰ ਪਾਲ ਜੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਵਿਧਾਨ ਸਭਾ ਦੇ ਇਜਲਾਸ ਵਿੱਚ ਤੁਹਾਡੀਆਂ ਮੰਗਾਂ ਤੁਹਾਡੀ ਆਵਾਜ਼ ਬਣ ਕੇ ਸਰਕਾਰ ਤੱਕ ਪਹੁੰਚਾਵਾਂਗਾ”।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj