ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾ ਨੂੰ ਪ੍ਰਾਈਵੇਟ ਕਰਨ ਦੀ ਤਿਆਰੀ ਨਿੰਦਣਯੋਗ: ਗੋਲਡੀ ਪੁਰਖਾਲੀ

ਬਹੁਜਨ ਸਮਾਜ ਪਾਰਟੀ ਦੇ ਰੂਪਨਗਰ ਦੇ ਜਿਲ੍ਹਾ ਪ੍ਰਧਾਨ ਗੋਲਡੀ ਪੁਰਖਾਲੀ

ਰੋਪੜ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਦੇ ਰੂਪਨਗਰ ਦੇ ਜਿਲ੍ਹਾ ਪ੍ਰਧਾਨ ਗੋਲਡੀ ਪੁਰਖਾਲੀ ਨੈ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੀ ਤਿਆਰੀ ਬਹੁਤ ਮੰਦਭਾਗਾ ਕਰਮ ਹੈ ਜਿੱਥੇ ਆਪ ਪਾਰਟੀ ਸਰਕਾਰ ਬਣਾਉਣ ਤੋਂ ਪਹਿਲਾਂ ਵੱਡੇ ਵੱਡੇ ਦਾਵੇ ਕਰ ਰਹੀ ਸੀ ਕਿ ਬੱਚਿਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਵੇਗੀ। ਪ੍ਰੰਤੂ ਜੇਕਰ ਸਰਕਾਰੀ ਕਾਲਜ ਹੀ ਪ੍ਰਾਈਵੇਟ ਹੋ ਗਏ ਤਾਂ ਕਾਲਜਾਂ ਦੀਆਂ ਫੀਸਾਂ ਵੀ ਵਧਣਗੀਆਂ ਜਿਸ ਦੇ ਕਾਰਨ ਲੱਖਾਂ ਹੀ ਗਰੀਬ ਬੱਚੇ ਸਿੱਖਿਆ ਤੋਂ ਵਾਂਝੇ ਰਹਿ ਜਾਣਗੇ। ਸਰਕਾਰ ਨੂੰ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਤੁਰੰਤ ਇਸ ਫੈਸਲੇ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਤਰਕਸ਼ੀਲ ਆਗੂ ਜਸਵੀਰ ਮੋਰੋਂ ਵਲੋਂ ਸਰੀਰ ਦਾਨ ਬੰਗਾ ’ਚ ਵਿਸ਼ਵ ਅੰਗ ਦਾਨ ਦਿਵਸ ਮਨਾਇਆ
Next articleਰੈਡ ਕਰਾਸ ਵਲੋਂ 10 ਤੋਂ 15 ਅਗਸਤ ਤੱਕ ਚੱਲ ਰਹੀਆਂ ਗਤੀਵਿਧੀਆਂ ਤਹਿਤ ਖੇਡਾਂ ਦਾ ਆਯੋਜਨ ਕੀਤਾ