ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੀ ਆਮ ਆਦਮੀ ਪਾਰਟੀ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਵਿਸ਼ੇਸ਼ ਇਜਲਾਸ ਵਿਧਾਨ ਸਭਾ ਪੰਜਾਬ ਦਾ ਸੱਧ ਕੇ ਇਕ ਨਿਵੇਕਲਾ ਇਤਿਹਾਸ ਸਿਰਜਿਆ ਹੈ ਇਥੇ ਹੀ ਬਸ ਨਹੀਂ ਸਗੋਂ ਮਹਿਲਾ ਦਿਵਸ ਤੇ ਮਹਿਲਾਵਾਂ ਨਾਲ ਕੀਤਾ ਹੋਇਆ ਵਾਅਦਾ ਪੂਰਾ ਕਰਕੇ ਮਹਿਲਾਵਾਂ ਨੂੰ ਇੱਕ ਤੋਹਫੇ ਵਜੋਂ ਸਤਿਕਾਰ ਵਿਧੀ ਸਹਾਇਤਾ ਦੇ ਰੂਪ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਸਟੇਟ ਜੁਆਇੰਟ ਸੈਕਟਰੀ ਵੋਮੈਨ ਵਿੰਗ ਪੰਜਾਬ ਮੈਡਮ ਰਾਜਦੀਪ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਜੋ ਵਾਅਦਾ ਮਹਿਲਾਵਾਂ ਨਾਲ ਕੀਤਾ ਸੀ ਉਹ 1000 ਰੁਪਏ ਔਰਤਾਂ ਅਤੇ 1500 ਰੁਪਏ ਐਸ ਸੀ ਔਰਤਾਂ ਨੂੰ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਸ ਕਾਰਨ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



