HOME ਪੰਜਾਬ ਸਰਕਾਰ ਅੱਤਵਾਦੀਆ ਨੂੰ ਖੁੱਲ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ...

ਪੰਜਾਬ ਸਰਕਾਰ ਅੱਤਵਾਦੀਆ ਨੂੰ ਖੁੱਲ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ –ਹਰਬਲਾਸ ਬਸਰਾ।

6

ਬੰਗਾ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਅੱਜ ਪੰਜਾਬ ਸਰਕਾਰ ਅੱਤਵਾਦੀਆ ਨੂੰ ਖੁੱਲ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ ਜਿਵੇਂ ਕਿ ਪੰਜਾਬ ਵਿੱਚ ਮਾਹੌਲ ਇੰਨਾ ਜ਼ਿਆਦਾ ਖ਼ਰਾਬ ਹੈਂ ਕਿ ਕੋਈ ਵੀ ਇਨਸਾਨ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਦਾ ਕਿਉਂਕਿ ਉਸ ਨੂੰ ਪਤਾ ਨਹੀਂ ਹੈ ਕਿ ਉਸ ਨੇ ਆਪਣੇ ਘਰ ਵਾਪਸ ਆਉਣਾ ਹੈ ਕਿ ਨਹੀਂ ਆਉਣਾ ਜਿਸ ਦੀਆਂ ਤਾਜ਼ਾ ਮਿਸਾਲਾਂ ਪਿੰਡ ਮੇਹਲੀ ਅਤੇ ਭੌਰਾ ਪਿੰਡ ਦੀਆਂ ਹਨ ਹੋਰ ਚੋਰੀ ਡਕੈਤੀ ਲੁੱਟਾ ਖੋਹਾਂ ਆਮ ਹੋ ਗਈਆਂ ਹਨ ਇਹ ਸ਼ਬਦ ਹਰਬਲਾਸ ਬਸਰਾ ਜ਼ਿਲ੍ਹਾ ਜਨਰਲ ਸਕੱਤਰ ਬਸਪਾ ਨੇ ਅੱਜ ਸਾਡੇ ਦਫ਼ਤਰ ਵਿੱਚ ਕਹੇ ਉਨ੍ਹਾਂ ਕਿਹਾ ਕਿ ਰੋਜ਼ਗਾਰ ਨਾ ਮਿਲਣ ਕਰਕੇ ਹੀ ਇਸ ਤਰ੍ਹਾਂ ਦੇ ਕੰਮ ਹੁੰਦੇ ਹਨ। ਉਹਨਾਂ ਦੇ ਨਾਲ ਹਰਜਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਬੰਗਾ ਅਤੇ ਅਸ਼ੋਕ ਕੁਮਾਰ ਖੋਥੜਾ ਉਪ ਪ੍ਰਧਾਨ ਬਸਪਾ ਹਲਕਾ ਬੰਗਾ ਵੀ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੱਜ ਆਮ ਆਦਮੀ ਪਾਰਟੀ ਦੇ ਐਸੀ ਵਿੰਗ ਦੇ ਪ੍ਰਧਾਨ ਦੀ ਮਾਤਾ ਸੁਰਿੰਦਰ ਕੌਰ ਗੋਬਿੰਦਪੁਰ ਦਾ ਅੰਤਿਮ ਸੰਸਕਾਰ ਕੀਤਾ ਗਿਆ
Next articleਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਵਿੱਚ ਠੇਕੇਦਾਰ ਵੱਲੋਂ ਆਮ ਲੋਕਾਂ ਦੀ ਲੁੱਟ ਖਸੁੱਟ ਨੂੰ ਰੋਕਿਆ ਜਾਵੇ –ਦਿਨੇਸ਼ ਪੱਪੂ