ਸੰਕਟ ਸਮੇਂ ਪੰਜਾਬ ਇਕਮੁੱਠ: ਨਵਜੋਤ ਸਿੱਧੂ

Navjot Singh Sidhu

ਚੰਡੀਗੜ੍ਹ  (ਸਮਾਜ ਵੀਕਲੀ):  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਬੰਬ ਧਮਾਕੇ ਨੂੰ ਲੈ ਕੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸਮੁੱਚਾ ਪੰਜਾਬ ਇਕਮੁੱਠ ਹੈ। ਸਿੱਧੂ ਨੇ ਕਿਹਾ ਕਿ ਬੇਅਦਬੀ ਦੀਆਂ ਕੋਸ਼ਿਸ਼ਾਂ ਅਤੇ ਲੁਧਿਆਣਾ ਦੇ ਬੰਬ ਧਮਾਕੇ ਵਿਚਕਾਰ ਇੱਕ ਕੜੀ ਜੁੜਦੀ ਹੈ, ਜਿਸ ਦਾ ਮਕਸਦ ਇੱਕ ਵਿਸ਼ੇਸ਼ ਭਾਈਚਾਰੇ ਦਾ ਧਰੁਵੀਕਰਨ ਕਰਨਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੁਧਿਆਣਾ ਦੇ ਅਦਾਲਤੀ ਕੰਪਲੈਕਸ ’ਚ ਧਮਾਕਾ; ਇੱਕ ਹਲਾਕ
Next articleਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ