(ਸਮਾਜ ਵੀਕਲੀ) ਨਿਊਜ਼ੀਲੈਂਡ ਵਿੱਚ ਇਹ ਹਫ਼ਤਾ ਪੰਜਾਬੀ ਭਾਸ਼ਾ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ l ਭਾਵੇਂ ਮੈਂ ਭਾਰਤ 35 ਸਾਲ ਪਹਿਲਾਂ ਛੱਡ ਦਿੱਤਾ ਸੀ ਪਰ ਪੰਜਾਬੀ ਭਾਸ਼ਾ ਨਾਲ ਮੇਰਾ ਪਿਆਰ ਕਦੇ ਵੀ ਮੱਠਾ ਨਹੀਂ ਪਿਆ l ਇਸ ਹਫ਼ਤੇ ਦੌਰਾਨ ਮੇਰੀਆਂ ਹੇਠ ਲਿਖੀਆਂ ਕਿਤਾਬਾਂ ਛਪਾਈ ਅਧੀਨ ਹਨ l ਪਹਿਲੀਆਂ ਤਿੰਨ ਕਿਤਾਬਾਂ ਮੇਰੀਆਂ ਲਿਖੀਆਂ ਹੋਈਆਂ ਹਨ ਅਤੇ ਚੌਥੀ ਕਿਤਾਬ ਡਾਕਟਰ ਰਾਜਾ ਰਾਮ ਹੰਡਿਆਇਆ (ਕੌਮੀ ਪ੍ਰਧਾਨ ਤਰਕਸ਼ੀਲ ਸੁਸਾਇਟੀ ਭਾਰਤ) ਜੀ ਦੁਆਰਾ ਮੇਰੀ ਜ਼ਿੰਦਗੀ ਦੇ ਸਫ਼ਰ ਬਾਰੇ ਲਿਖੀ ਹੋਈ ਹੈ l ਆਉਣ ਵਾਲੇ ਦਿਨਾਂ ਵਿੱਚ ਕਿਤਾਬਾਂ ਖਰੀਦਣ ਵਾਲਾ ਲਿੰਕ ਸਾਂਝਾ ਕੀਤਾ ਜਾਵੇਗਾ l
*ਸਵੈ ਵਿਕਾਸ ਬਾਰੇ
*ਤਰਕਸ਼ੀਲਤਾ ਤੇ ਤੰਦਰੁਸਤੀ
*ਮੌਟੀਵੇਸ਼ਨਲ ਤੇ ਹੋਰ ਲੇਖ
*ਮਜ਼ਦੂਰ ਤੋਂ ਅਰਬਪਤੀ ਬਣਨ ਦਾ ਸਫ਼ਰ (ਲੇਖਕ ਡਾਕਟਰ ਰਾਜਾ ਰਾਮ ਹੰਡਿਆਇਆ)
-ਅਵਤਾਰ ਤਰਕਸ਼ੀਲ ਨਿਊਜ਼ੀਲੈਂਡ
ਜੱਦੀ ਪਿੰਡ ਖੁਰਦਪੁਰ (ਜਲੰਧਰ)
006421392147
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly