ਪੰਜਾਬ ’ਚ ਪਹਿਲੀ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਨ੍ਹਾਂ ਟਵੀਟ ਕੀਤਾ, ‘ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਲੰਘਣਾ ਕਰਨ ’ਤੇ ਸਕੂਲਾਂ ਨੂੰ 2 ਲੱਖ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਹੁਣ ਦਫਤਰਾਂ ਵਿੱਚ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੂਬੇ ਅੰਦਰ ਹਰ ਬੋਰਡ ’ਤੇ ਪੰਜਾਬੀ ਭਾਸ਼ਾ ਸਭ ਤੋਂ ਸਿਖ਼ਰ ’ਤੇ ਲਿਖੀ ਜਾਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਖਪਾਲ ਖਹਿਰਾ ਮੁਹਾਲੀ ਦੀ ਅਦਾਲਤ ’ਚ ਪੇਸ਼: ਈਡੀ ਨੇ 14 ਦਿਨਾਂ ਦਾ ਰਿਮਾਂਡ ਮੰਗਿਆ
Next articleਸ੍ਰੀਨਗਰ ’ਚ ਫਿਦਾਇਨ ਹਮਲੇ ਦੀ ਸਾਜ਼ਿਸ਼ ਨਾਕਾਮ: ਮੁਕਾਬਲੇ ’ਚ ਅਤਿਵਾਦੀ ਹਲਾਕ