HOME ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਵੱਲੋਂ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ...

ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਵੱਲੋਂ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਨਹਿਰ ਨਜ਼ਾਰਾ ਵਿਖੇ ਛਬੀਲ ਲਗਾਈ ਗਈ

2

ਫਰੀਦਕੋਟ    (ਸਮਾਜ ਵੀਕਲੀ)   (ਰਮੇਸ਼ਵਰ ਸਿੰਘ) ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਪ੍ਰਸਿੱਧ ਸ਼ਾਇਰ ਨਵਰਾਹੀ ਘੁਗਿਆਣਵੀ ਜੀ ਗ੍ਰਹਿ ਨਹਿਰ ਨਜ਼ਾਰਾ ਵਿਖੇ ਲਗਾਈ ਗਈ ਅਤੇ ਆਉਂਦੇ ਜਾਂਦੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ ਗਿਆ। ਇਸ ਦੀ ਸੇਵਾ ਪ੍ਰਸਿੱਧ ਸ਼ਾਇਰ ਨਵਰਾਹੀ ਘੁਗਿਆਣਵੀ , ਪ੍ਰਸਿੱਧ ਲੇਖਕ ਇਕਬਾਲ ਘਾਰੂ, ਲੇਖਕ ਵਤਨਵੀਰ ਜ਼ਖਮੀ, ਹਰਸੰਗੀਤ ਗਿੱਲ,ਨਵਰਾਹੀ ਘੁਗਿਆਣਵੀ ਜੀ ਦੇ ਸਹਾਇਕ ਸੁਮੀਤ ਨੇ ਨਿਭਾਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇਸ ਤਰ੍ਹਾਂ ਦੀਆਂ ਮਾਵਾਂ ਦਾ ਘਾਟਾਂ ਕਦੇ ਵੀ ਪੂਰਾ ਨਹੀਂ ਹੋ ਸਕਦਾ — ਸ ਅਵਤਾਰ ਸਿੰਘ ਕਰੀਮਪੁਰੀ
Next articleਬਰੈਂਪਟਨ ਦੇ ਗੁਰਦੁਆਰਾ ਨਾਨਕਸਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ