ਰਾਹੁਲ ਨੇ ਅਮਰੀਕਾ ’ਚ ਕਿਹਾ:‘ਭਾਜਪਾ ਲੋਕਾਂ ਨੂੰ ਧਮਕਾ ਤੇ ਦੇਸ਼ ਦੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ’

ਸਾਂ ਫਰਾਂਸਿਸਕੋ (ਅਮਰੀਕਾ)(ਸਮਾਜ ਵੀਕਲੀ) : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਥੇ ਭਾਰਤੀ ਪਰਵਾਸੀਆਂ ਦੇ ਇਕੱਠ ਨੂੰ ਆਪਣੇ ਸੰਬੋਧਨ ਵਿੱਚ ਭਾਰਤ ਵਿੱਚ ਸੱਤਾਧਾਰੀ ਭਾਜਪਾ ’ਤੇ ਲੋਕਾਂ ਨੂੰ ‘ਧਮਕਾਉਣ’ ਅਤੇ ਦੇਸ਼ ਦੀਆਂ ਏਜੰਸੀਆਂ ਦੀ ‘ਦੁਰਵਰਤੋਂ’ ਕਰਨ ਦੇ ਦੋਸ਼ ਲਾਏ ਹਨ। ਕੈਲੀਫੋਰਨੀਆ ਦੇ ਸੈਂਟਾ ਕਲਾਰਾ ਵਿੱਚ ਸਮਾਗਮ ਦੌਰਾਨ ਸ੍ਰੀ ਗਾਂਧੀ ਨੇ ਕਿਹਾ ਕਿ ਭਾਜਪਾ ਅਤੇ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਭਾਰਤ ਵਿੱਚ ਰਾਜਨੀਤੀ ਦੇ ਸਾਰੇ ਸਾਧਨਾਂ ਨੂੰ ਕੰਟਰੋਲ ਕਰ ਰਹੇ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡਾ ਦੇ ਹੈਲੀਫੈਕਸ ’ਚ ਭਿਆਨਕ ਅੱਗ ਕਾਰਨ ਸੈਂਕੜੇ ਘਰ ਸੜੇ, 16 ਹਜ਼ਾਰ ਲੋਕ ਭੱਜੇ
Next articleਸਾਕਾ ਨੀਲਾ ਤਾਰਾ: ਫ਼ੌਜੀ ਹਮਲੇ ’ਚ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਕਰਵਾਏ ਜਾਣਗੇ ਦਰਸ਼ਨ