ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਚੱਕ ਸਾਹਬੂ ਵਿਖੇ ਸਥਿਤ ਗੁਰੂਦੁਆਰਾ ਸਿੰਘ ਸਭਾ ਵਿਖੇ ਬਾਰਿਸ ਰੁਕਣ ਤੱਕ ਲੰਗਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਇਹ ਸੇਵਾ ਗ੍ਰਾਮ ਪੰਚਾਇਤ, ਐੱਨ. ਆਰ. ਆਈ ਵੀਰਾਂ ਗੁਰੂਦੁਆਰਾ ਕਮੇਟੀਆਂ ਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਸਰਪੰਚ ਸ੍ਰੀਮਤੀ ਸਿਮਰਜੀਤ ਕੌਰ, ਦਲਵੀਰ ਕੌਰ ਪੰਚ, ਕਮਲੇਸ਼ ਕੌਰ, ਕੁਲਵਿੰਦਰ ਕੌਰ, ਤੀਰਥ ਮੈਂਗੜਾ, ਤਰਸੇਮ ਲਾਲ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਸਿੰਘ ਸਹੋਤਾ, ਜੱਸੀ ਰਾਣੰੂ, ਕੇਸਰ ਸਿੰਘ, ਸੇਵਕ, ਕੁਲਦੀਪ, ਗੁਰਦੇਵ, ਅਮਰਜੀਤ, ਕੇਸਰ ਮੈਂਗੜਾ, ਕਮਲ ਕੁਮਾਰ, ਓਾਕਾਰ ਸਿੰਘ, ਅਮਰਜੀਤ ਸਿੰਘ ਸ਼ੇਰਗਿੱਲ, ਰਾਕੇਸ਼ ਕੁਮਾਰ ਬੱਬੂ, ਕਾਲਾ ਆਦਿ ਵੀ ਹਾਜ਼ਰ ਸਨ | ਸਮੂਹ ਮੋਹਤਬਰਾਂ ਨੇ ਦੱਸਿਆ ਕਿ ਕੋਈ ਵੀ ਜਰੂਰਤਮੰਦ ਵਿਅਕਤੀ ਖਾਣਾ ਖਾ ਸਕਦਾ ਤੇ ਤੇ ਲੈ ਕੇ ਵੀ ਜਾ ਸਕਦਾ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



