ਰਾਜਸਥਾਨ: ਭਾਰਤ ਜੋੜੋ ਯਾਤਰਾ ਦੇ 100 ਦਿਨ ਪੂਰੇ, ਰਾਹੁਲ ਨਾਲ ਤੁਰੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ, ਅਗਨੀਹੋਤਰੀ ਤੇ ਪ੍ਰਤਿਭਾ

ਦੌਸਾ (ਰਾਜਸਥਾਨ) (ਸਮਾਜ ਵੀਕਲੀ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਅੱਜ ਰਾਹੁਲ ਗਾਂਧੀ ਦੇ ਨਾਲ ‘ਭਾਰਤ ਜੋੜੋ ਯਾਤਰਾ’ ਵਿੱਚ ਸ਼ਾਮਲ ਹੋਏ। ਰਾਹੁਲ ਦੀ ਅਗਵਾਈ ‘ਚ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦੇ 100 ਦਿਨ ਪੂਰੇ ਹੋ ਗਏ ਹਨ ਅਤੇ ਯਾਤਰਾ ਹਾਲੇ ਜਾਰੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਥੇ ਹਰ ਕੋਈ ਚੋਰ ਹੈ, ਦਾਅ ਨਾ ਲੱਗੇ ਤਾਂ ਗੱਲ ਹੋਰ ਹੈ
Next articleਪਟਿਆਲਾ: ਬਿਸ਼ਨ ਨਗਰ ’ਚ ਘਰ ਦੀ ਛੱਤ ਡਿੱਗਣ ਕਾਰਨ ਨੌਜਵਾਨ ਦੀ ਮੌਤ