ਜਲੰਧਰ – ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਜਲੰਧਰ ਤੋਂ ਰਾਜਵਿੰਦਰ ਕੌਰ ਥਿਆੜਾ, ਲੁਧਿਆਣਾ ਤੋਂ ਤਰਸੇਮ ਭਿੰਡਰ ਅਤੇ ਪਟਿਆਲਾ ਤੋਂ ਮੇਘ ਚੰਦ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਟਰੱਸਟੀਆਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly