ਨਵੀਂ ਦਿੱਲੀ (ਸਮਾਜ ਵੀਕਲੀ): ਟੀਆਰਐੱਸ ਦੇ ਮੈਂਬਰਾਂ ਨੇ ਅੱਜ ਰਾਜ ਸਭਾ ’ਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਮਾਰੇ ਗਏ ਕਿਸਾਨਾਂ ਲਈ 25 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਤੇ ਉਨ੍ਹਾਂ ਨੇ ਇਸ ਬਾਰੇ ਤਖਤੀਆਂ ਸਦਨ ਵਿੱਚ ਲਹਿਰਾਈਆਂ। ਉਨ੍ਹਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਵੀ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly