*ਸਬ ਇੰਸਪੈਕਟਰ ਸੁਖਦੇਵ ਸਿੰਘ ਔਲਖ ਚੌਂਕੀ ਇੰਚਾਰਜ ਅੱਪਰਾ ਵਿਸ਼ੇਸ ਤੌਰ ‘ਤੇ ਹੋਏ ਹਾਜ਼ਰ*
ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਸ੍ਰੀ ਰਾਮ ਨੌਂਵੀ ਦੇ ਸੰਬੰਧ ‘ਚ ਅੱਪਰਾ ਦੇ ਮੇਨ ਬਜ਼ਾਰ ‘ਚ ਸਮੋਸਿਆ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਬ ਇੰਸਪੈਕਟਰ ਸੁਖਦੇਵ ਸਿੰਘ ਔਲਖ ਚੌਂਕੀ ਇੰਚਾਰਜ ਅੱਪਰਾ ਵਿਸ਼ੇਸ ਤੌਰ ‘ਤੇ ਹਾਜ਼ਰ ਹੋਏ ਤੇ ਸਮੂਹ ਸੰਗਤਾਂ ਨੂੰ ਪ੍ਰਭੂ ਸ੍ਰੀ ਰਾਮ ਜੀ ਦੇ ਜੀਵਨ, ਸੋਚ ਤੇ ਸੰਕਲਪ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੌਰਵ ਖੋਸਲਾ (ਅੱਪੂ), ਦੀਪਕ ਮਦਾਨ, ਹੀਰਾ ਖੋਸਲਾ, ਮਾਦਵ ਭੈਣੀ, ਹੈਪੀ, ਮੰਨੂ, ਮੁਕੇਸ਼ ਸਬਜ਼ੀ ਵਾਲਾ ਤੇ ਹੋਰ ਸੇਵਾਦਾਰ ਹਾਜ਼ਰ ਸਨ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



