
ਮਾਨਸਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਅੱਜ ਬਹੁਜਨ ਸਮਾਜ ਪਾਰਟੀ ਜਿਲਾ ਮਾਨਸਾ ਦੀ ਮੀਟਿੰਗ ਹੋਈ ! ਡਾ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਜੀ ਦੀ ਹਾਜਰੀ ਵਿੱਚ ਸ੍ੀਮਤੀ ਰਾਣੀ ਕੌਰ ਫਰਵਾਹੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਅੱਜ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ, ਬਹੁਜਨ ਸਮਾਜ ਪਾਰਟੀ ਵਿੱਚ ਸ਼ਮੂਲੀਅਤ ਤੇ ਉਹਨਾਂ ਨੂੰ ਜੀ ਆਇਆ ਕਿਹਾ ਰਾਣੀ ਕੌਰ ਦੀ ਸ਼ਮੂਲੀਅਤ ਨਾਲ ਬਸਪਾ ਨੂੰ ਮਜਬੂਤੀ ਮਿਲੇਗੀ ਤੇ ਪਾਰਟੀ ਵੱਲੋਂ ਉਹਨਾਂ ਨੂੰ ਪੂਰਾ ਸਨਮਾਨ ਮਿਲੇਗਾ ! ਇਸ ਟਾਈਮ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਜਾਨ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਮਾਨਸਾ ਹਲਕੇ ਦੀ ਪੂਰੀ ਟੀਮ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



