ਜਗਨਨਾਥ ਪੁਰੀ ਤੋਂ ਇਲਾਵਾ ਹੋ ਕਿਧਰੇ ਵੀ ਰੱਥ ਯਾਤਰਾ ਨਹੀਂ ਕੱਢੀ ਜਾਵੇਗੀ: ਸੁਪਰੀਮ ਕੋਰਟ

ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਉੜੀਸਾ ਵਿੱਚ ਜਗਨਨਾਥ ਪੁਰੀ ਤੋਂ ਇਲਾਵਾ ਹੋਰ ਹਿੱਸਿਆਂ ਵਿੱਚ ਰੱਥ ਯਾਤਰਾ ਕੱਢਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਰੱਬ ਨੂੰ ਤਾਂ ਘਰ ਬੈਠ ਕੇ ਵੀ ਯਾਦ ਕੀਤਾ ਜਾ ਸਕਦਾ ਹੈ। ਕੋਵਿਡ ਦੇ ਸਮੇਂ ਵਿੱਚ ਆਪਣੀ ਤੇ ਦੂਜਿਆਂ ਦੀ ਜਾਨ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵੇਂ ਇਨਕਸ ਟੈਕਸ ਪੋਰਟਲ ਬਾਰੇ ਸ਼ਸ਼ੀ ਥਰੂਰ ਨੇ ਕਿਹਾ: ਸਰਕਾਰ ਨੇ 4200 ਕਰੋੜ ਖਰਚ ਕੇ ਲੋਕਾਂ ਨੂੰ ਪ੍ਰੇਸ਼ਨੀਆਂ ਦਿੱਤੀਆਂ
Next articleਛੱਤੀਸਗੜ੍ਹ: ਨੌਕਰੀ ਦਾ ਝਾਂਸਾ ਦੇ ਕੇ ਠੱਗਣ ਵਾਲੇ ਯੂਥ ਕਾਂਗਰਸ ਦੇ ਕੌਮੀ ਸਕੱਤਰ ਖ਼ਿਲਾਫ਼ ਕੇਸ ਦਰਜ