ਰਾਵਤ ਦੀ ਥਾਂ ਹਰੀਸ਼ ਚੌਧਰੀ ਬਣ ਸਕਦੇ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਸਰਕਾਰ ਤੇ ਕਾਂਗਰਸ ਵਿੱਚ ਕਲੇਸ਼ ਨੂੰ ਖਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ‘ਤੇ ਪੰਜਾਬ ਮਾਮਲਿਆਂ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਜਾ ਸਕਦਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਪਰੀਮ ਕੋਰਟ ਨੇ ਦਿੱਲੀ ’ਚ ਸੱਤਿਆਗ੍ਰਹਿ ਕਰਨ ਬਾਰੇ ਕਿਸਾਨ ਜਥੇਬੰਦੀ ਨੂੰ ਕਿਹਾ: ਤੁਸੀਂ ਸ਼ਹਿਰ ਨੂੰ ਘੇਰਿਆ ਹੋਇਆ ਹੈ ਤੇ ਹੁਣ ਉਸ ਦੇ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ
Next articleਚੰਨੀ ਦਿੱਲੀ ਰਵਾਨਾ: ਮੋਦੀ ਤੇ ਕਾਂਗਰਸ ਲੀਡਰਸ਼ਿਪ ਨੂੰ ਮਿਲਣਗੇ