ਜਲੰਧਰ (ਸਮਾਜ ਵੀਕਲੀ): – ਪੰਜਾਬੀ ਦੇ ਵਿਸ਼ਵ ਪ੍ਰਸਿੱਧ ਗੀਤਕਾਰ ਜਨਾਬ ਮਦਨ ਜਲੰਧਰੀ ਵੱਲੋਂ ਦਿੱਤੀਆਂ ਜਾ ਰਹੀਆਂ ਆਪਣੀਆਂ ਸਭਿਆਚਾਰਕ ਸੇਵਾਵਾਂ ਬਦਲੇ ਪੰਜਾਬ ਦੇ ਕੈਬਨਿਟ ਮੰਤਰੀ ਸਤਿਕਾਰਯੋਗ ਸ੍ਰੀ ਓਮ ਪ੍ਰਕਾਸ਼ ਸੋਨੀ ਸਾਹਿਬ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲੰਧਰ ਵਿਖੇ ਸੁਤੰਤਰਤਾ ਦਿਵਸ ਦੇ ਕਰਵਾਏ ਗਏ ਵਿਸ਼ਾਲ ਸਮਾਗਮ ਮੌਕੇ ਵਿਸ਼ੇਸ਼ ਤੌਰ ਤੇ ਜਨਾਬ ਮਦਨ ਜਲੰਧਰੀ ਜੀ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly