ਗਣਤੰਤਰ ਦਿਵਸ ਹਿੰਸਾ: ਅਦਾਲਤ ਨੇ ਦੀਪ ਸਿੱਧੂ ਸਣੇ ਸਾਰੇ ਮੁਲਜ਼ਮਾਂ ਨੂੰ ਸੰਮਨ ਜਾਰੀ ਕੀਤੇ

ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਦੀ ਇੱਕ ਅਦਾਲਤ ਨੇ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਅਭਿਨੇਤਾ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ। ਚੀਫ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 29 ਜੂਨ ਨੂੰ ਤਲਬ ਕੀਤਾ ਹੈ। ਇਸ ਦੌਰਾਨ ਮਨਿੰਦਰ ਸਿੰਘ ਅਤੇ ਖੇਮਪ੍ਰੀਤ ਸਿੰਘ ਖ਼ਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜੋ ਨਿਆਂਇਕ ਹਿਰਾਸਤ ਵਿੱਚ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਠਿੰਡਾ: ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਦਫ਼ਤਰ ਘੇਰਿਆ
Next articleਪਟਿਆਲਾ: ਪਿੰਡ ਦੋਦੜਾ ’ਚ ਗੋਬਰ ਗੈਸ ਪਲਾਂਟ ’ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ