ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਯੂਕਰੇਨ ਉੱਤੇ ਰੂਸੀ ਹਮਲੇ ਦਾ ਖਤਰਾ ਹਾਲੇ ਵੀ ਬਰਕਰਾਰ ਹੈ ਅਤੇ ਅਮਰੀਕਾ ਹਮਲੇ ਦਾ ‘ਢੁਕਵਾਂ’ ਜਵਾਬ ਦੇਣ ਲਈ ਤਿਆਰ ਹੈ। ਉਨ੍ਹਾਂ ਮਾਸਕੋ ਨੂੰ ਯੁੱਧ ਨਾ ਕਰਨ ਦੀ ਅਪੀਲ ਕੀਤੀ। ਬਾਇਡਨ ਨੇ ਕਿਹਾ ਕਿ ਅਮਰੀਕਾ ਜੋ ਵੀ ਹੁੰਦਾ ਹੈ, ਉਸ ਲਈ ਤਿਆਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly